“101 Protesters to Begin Foot March from Shambhu Morcha to Delhi on January 21”
16/1/2025 ਕਿਸਾਨ ਮਜ਼ਦੂਰ ਮੋਰਚਾ ( ਭਾਰਤ ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਿਸਥਾਨ) ਬਾਡਰਾਂ ਤੇ ਪਿਛਲੇ 11 ਮਹੀਨੇ ਤੋਂ ਵੱਧ ਸਮੇਂ ਤੋਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ, ਕਿਸਾਨਾਂ ਮਜਦੂਰਾਂ ਦੇ ਕਰਜ਼ੇ ਸਮੇਤ 12 ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਦਾ…

