“Pilibhit Encounter: Police Role Under Suspicion and a Major Failure, Says Sarna”
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦੋ ਦਿਨ ਪਹਿਲਾਂ ਪੀਲੀਭੀਤ ਵਿੱਚ ਹੋਏ ਤਿੰਨ ਨੌਜਵਾਨਾਂ ਦੇ ਮੁਕਾਬਲੇ ਨੇ ਪੰਜਾਬ ਪੁਲਿਸ ਦੀ ਨਾਕਾਮੀ ਨੂੰ ਜੱਗ ਜਾਹਿਰ ਕਰ ਦਿੱਤਾ ਹੈ । ਜਿੰਨਾਂ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਨੇਡ ਹਮਲੇ ਦਾ ਦੋਸ਼ੀ ਮੰਨਕੇ ਮਾਰਨ ਦਾ ਦਾਅਵਾ ਕੀਤਾ ਹੈ ਉਹਨਾਂ ਵਿੱਚੋਂ ਇੱਕ ਦੀ ਉਮਰ ਸਿਰਫ 18 ਸਾਲ ਤੋਂ ਬਾਕੀ ਵੀ ਥੋੜੀ…

