
A special gathering was held with all Singh Sabhas, youth, and women associations of Jamshedpur.
ਜਮਸ਼ੇਦਪੁਰ ਦੀਆਂ ਸਮੂਹ ਸਿੰਘ ਸਭਾਵਾਂ, ਨੌਜਵਾਨ ਤੇ ਇਸਤਰੀ ਸਭਾਵਾਂ ਨਾਲ ਹੋਈ ਵਿਸ਼ੇਸ਼ ਇਕੱਤਰਤਾ ਰਾਮਗੜ੍ਹੀਆ ਸਭਾ ਹਾਲ ਜਮਸ਼ੇਦਪੁਰ (ਝਾਰਖੰਡ) ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿੱਚ ਟਾਟਾ ਨਗਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਇਸਤਰੀ ਸਭਾਵਾਂ, ਨੌਜਵਾਨ ਸਭਾਵਾਂ ਅਤੇ ਹੋਰ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਇਹ ਇਕੱਤਰਤਾ ਸਿੱਖ ਕੌਮ ਦੀ ਚੜ੍ਹਦੀ ਕਲਾ,…