Congress Respects Akal Takht Hukamnama – No Political Conference at Maghi Mela

ਕਾਂਗਰਸ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦੀ ਹੈ – ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਨਹੀਂ ਕੀਤੀ ਜਾਵੇਗੀ 12 ਜਨਵਰੀ 2026, ਚੰਡੀਗੜ੍ਹ – ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਸਪੱਸ਼ਟ ਬਿਆਨ ਦਿੱਤਾ ਹੈ ਕਿ ਕਾਂਗਰਸ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਪੂਰੀ ਤਰ੍ਹਾਂ ਮੰਨਦੀ ਹੈ। ਇਸ ਲਈ ਮਾਘੀ ਮੇਲੇ ਮੌਕੇ…

Read More