
Jalandhar MP Charanjit Singh Channi Apologizes for Controversial Statement.
ਜਲੰਧਰ ਦੇ MP ਚਰਨਜੀਤ ਸਿੰਘ ਚੰਨੀ ਨੇ ਵਿਵਾਦਿਤ ਬਿਆਨ ਲਈ ਮੰਗੀ ਮਾਫੀ ਚਰਨਜੀਤ ਸਿੰਘ ਚੰਨੀ ਨੂੰ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ, ਬਿਆਨ ‘ਤੇ ਮੰਗੀ ਮੁਆਫੀ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਵਾਦਿਤ ਬਿਆਨ ‘ਤੇ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ ਹੋਣ ਦੇ ਬਾਅਦ ਮਾਫੀ ਮੰਗੀ ਹੈ। ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਪ੍ਰਚਾਰ ਦੌਰਾਨ…