Fazilka SSP Presents Clarification & Seeks Forgiveness at Akal Takht Secretariat

Fazilka SSP Seeks Forgiveness at Akal Takht Secretariat

ਫਾਜ਼ਿਲਕਾ SSP ਨੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗੀ ਖਿਮਾ 12 ਫਰਵਰੀ 2026, ਅੰਮ੍ਰਿਤਸਰ – ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ‘ਚ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ…

Read More