Sajjan Kumar Acquitted in 1984 Sikh Genocide Case
1984 ਸਿੱਖ ਨਸਲਕੁਸ਼ੀ ਮਾਮਲੇ ‘ਚ ਸੱਜਣ ਕੁਮਾਰ ਬਰੀ 22 ਜਨਵਰੀ 2026, ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਨਸਲਕੁਸ਼ੀ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ 1984 ਦੀਆਂ ਹਿੰਸਾ ਦੌਰਾਨ 2 ਵਿਅਕਤੀਆਂ ਦੀ ਹੱਤਿਆ ਨਾਲ ਜੁੜਿਆ ਸੀ। 2015 ਵਿੱਚ…

