Revocation of the 2015 pardon granted to the Dera Sacha Sauda chief — a significant turning point in Sikh Panthic history.
2015 ਵਿੱਚ ਡੇਰਾ ਸੌਦਾ ਮੁਖੀ ਨੂੰ ਦਿੱਤੀ ਮੁਆਫ਼ੀ ਵਾਪਸ — ਸਿੱਖ ਪੰਥ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਮੋੜ ਅੰਮ੍ਰਿਤਸਰ, 16 ਅਕਤੂਬਰ 2015: ਇਸੇ ਦਿਨ ਸਿੱਖ ਇਤਿਹਾਸ ਵਿੱਚ ਇਕ ਵੱਡਾ ਮੋੜ ਆਇਆ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਰਾ ਸਿਰਸਾ ਦੇ ਸਾਧ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਵਾਪਸ ਲੈ ਲਈ ਗਈ। 24 ਸਤੰਬਰ…

