
BJP Leader’s Controversial Statement on SGPC; Shiromani Akali Dal Demands Immediate Arrest — Full Story Inside
BJP ਲੀਡਰ ਦਾ SGPC ਨੂੰ ਲੈ ਕੇ ਵਿਵਾਦਤ ਬਿਆਨ, ਸ਼੍ਰੋਮਣੀ ਅਕਾਲੀ ਦਲ ਨੇ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਆਰ.ਪੀ. ਸਿੰਘ ਦੇ ਬਿਆਨ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਐਸਜੀਪੀਸੀ ਨੂੰ ‘ਸ਼੍ਰੋਮਣੀ ਕ੍ਰਿਸ਼ਚਨ ਕਮੇਟੀ’ ਕਹਿਣ ਵਾਲੇ ਉਕਤ ਭਾਜਪਾ ਆਗੂ ਦੀ ਤੁਰੰਤ ਗ੍ਰਿਫ਼ਤਾਰ ਹੋਣੀ ਚਾਹੀਦੀ ਹੈ। ਇਹ ਮੰਗ ਸ਼੍ਰੋਮਣੀ…