Captain Amarinder Singh Admitted to Fortis Hospital a Day Before ED Summons
ED ਸਮਨ ਤੋਂ ਇੱਕ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਫੋਰਟਿਸ ‘ਚ ਭਰਤੀ 11 ਫਰਵਰੀ 2026, ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਜਾਰੀ ਕੀਤੇ ਗਏ ਸਮਨ ਤੋਂ ਇੱਕ ਦਿਨ ਪਹਿਲਾਂ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਹਾਲਤ ਠੀਕ ਨਾ ਹੋਣ ਕਾਰਨ ਡਾਕਟਰਾਂ ਨੇ…

