
Police stop MP Sarabjit Singh Khalsa from meeting farmer leader Dallewal
ਕਿਸਾਨ ਆਗੂ ਜਗਜੀਤ ਸਿੰਘ ਜੀ ਡੱਲੇਵਾਲ ਨੂੰ ਮਿਲਣ ਪਹੁੰਚੇ MP ਭਾਈ ਸਰਬਜੀਤ ਸਿੰਘ ਜੀ ਖਾਲਸਾ ਨੂੰ ਪੁਲਿਸ ਨੇ ਰੋਕਿਆ ਪੰਜਾਬ ਸਰਕਾਰ ਨੇ ਆਪਣੀ ਸੌੜੀ ਸੋਚ ਨਾਲ ਮੈਨੂੰ DMC ਜਾਣ ਤੋਂ ਰੋਕਿਆ।ਭਾਰਤੀ ਸੰਵਿਧਾਨ ਦਿਵਸ ਮੌਕੇ ਜਮੂਹਰੀ ਹੱਕਾਂ ਦਾ ਘਾਣ ਕਰਦਿਆਂ ਪੰਜਾਬ ਸਰਕਾਰ ਅਤੇ ਭਾਰਤ ਦੀ ਸਰਕਾਰ ਨੇ ਰਲਵਾਂ ਐਕਸ਼ਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ…