
“Girl jumps from the 7th floor of Gurdwara Baba Atal Rai Ji”.ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ 7ਵੀਂ ਮੰਜ਼ਿਲ ਤੋਂ ਲੜਕੀ ਨੇ ਮਾਰੀ ਛਾਲ
ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਕੰਪਲੈਕਸ ‘ਚ ਸਥਿਤ ਬਾਬਾ ਅਟੱਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਛਾਲ ਮਾਰ ਦਿੱਤੀ ਹੈ। ਔਰਤ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਉਕਤ ਔਰਤ ਬਾਰੇ ਜਾਣਕਾਰੀ ਇਕੱਠੀ ਕੀਤੀ…