FIR Registered in Jalandhar for Doctored Video of Atishi
ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਕਰਨ ਦੇ ਮਾਮਲੇ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫਆਈਆਰ 09 ਜਨਵਰੀ 2026, ਜਲੰਧਰ – ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ…

