Bhuma: Baba Bedi and Baba Seva Singh Rampur Khere played a key role in getting cases filed over the disappearance of 328 sacred saroops.
328 ਗੁੰਮ ਹੋਏ ਪਾਵਨ ਸਰੂਪਾਂ ਦੀ ਤਤਕਾਲੀ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਵਾਉਣ ਵਿੱਚ ਬਾਬਾ ਬੇਦੀ ਅਤੇ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ: ਭੋਮਾ 8 ਦਸੰਬਰ 2025, ਅੰਮ੍ਰਿਤਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਕੱਲ੍ਹ ਜੋ ਪੰਜਾਬ ਸਰਕਾਰ ਵਲੋਂ…

