Panthak Akali Lehar honors and provides financial assistance to Granthi Singhs from over 50 flood-affected villages.
ਪੰਥਕ ਅਕਾਲੀ ਲਹਿਰ ਵੱਲੋਂ ਹੜ ਪੀੜਤ 50 ਤੋਂ ਵੱਧ ਪਿੰਡਾਂ ਦੇ ਗ੍ਰੰਥੀ ਸਿੰਘਾਂ ਦਾ ਸਨਮਾਨ ਅਤੇ ਵਿੱਤੀ ਸਹਾਇਤਾ ਪੰਥਕ ਅਕਾਲੀ ਲਹਿਰ ਵੱਲੋਂ ਪਿੰਡ ਠੇਠਰਕੇ ਨੇੜੇ ਡੇਰਾ ਬਾਬਾ ਨਾਨਕ ਵਿਖੇ ਹੜਾਂ ਤੋਂ ਪ੍ਰਭਾਵਿਤ 50 ਤੋਂ ਵੱਧ ਪਿੰਡਾਂ ਦੇ ਗ੍ਰੰਥੀ ਸਿੰਘਾਂ ਨੂੰ ਸਨਮਾਨਿਤ ਕਰਨ ਅਤੇ ਉਹਨਾਂ ਨੂੰ ਵਿੱਤੀ ਮਦਦ ਦੇਣ ਲਈ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ।ਇਸ ਮੌਕੇ…

