Punjabi Truck Drivers’ Licenses Revoked for Not Speaking English: US Bars 7,248 Drivers, Trump Admin Tightens Rules After Accidents
ਅੰਗਰੇਜ਼ੀ ਨਾ ਬੋਲਣ ਵਾਲੇ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ 3 ਨਵੰਬਰ 2025, ਵਾਸ਼ਿੰਗਟਨ – ਅਮਰੀਕਾ ਵਿੱਚ ਟਰੰਪ ਸਰਕਾਰ ਨੇ ਪੰਜਾਬੀ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਬੋਲਣ ਨੂੰ ਲਾਜ਼ਮੀ ਕਰ ਦਿੱਤਾ ਹੈ ਅਤੇ 2025 ਵਿੱਚ 7,248 ਡਰਾਈਵਰਾਂ ਨੂੰ ਇੰਗਲਿਸ਼ ਟੈਸਟ ਫੇਲ ਹੋਣ ਕਾਰਨ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਫੈਡਰਲ ਮੋਟਰ ਕੈਰੀਅਰ ਸੇਫਟੀ ਐਡਮਿਨਿਸਟ੍ਰੇਸ਼ਨ (FMCSA) ਨੇ…

