
Singh Sahib Giani Raghbir Singh Presents Details of Misbehavior on Air India Flight Before the Public
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਏਅਰ ਇੰਡੀਆ ਫਲਾਈਟ ‘ਚ ਹੋਏ ਦੁਰਵਿਵਹਾਰ ਨੂੰ ਲੋਕਾਂ ਸਾਹਮਣੇ ਇਸ ਤਰ੍ਹਾਂ ਰੱਖਿਆ ਹੈ। ਦਾਸ ਅਤੇ ਮੇਰੇ ਨਾਲ ਦੋ ਹੋਰ ਜਣਿਆਂ ਨੇ ਸੈਕਰਾਮੈਂਟੋ ਯੂਐੱਸਏ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਨਵੀਂ ਦਿੱਲੀ ਤੋਂ ਸੈਨ ਫ੍ਰਾਂਸਿਸਕੋ ਯੂਐੱਸਏ ਲਈ ਏਅਰ ਇੰਡੀਆ ਦੀ ਫਲਾਈਟ ਨੰਬਰ ਏਆਈ183 ਰਾਹੀਂ ਬਿਜ਼ਨਸ ਕਲਾਸ ਅਤੇ ਇਕਾਨਮੀ…