Punjab Governor Issues Notification: Decision on Cases Against Govt Employees and Politicians Must Be Taken Within 120 Days

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਸਿਆਸੀ ਆਗੂਆਂ ਵਿਰੁੱਧ ਮੁਕੱਦਮੇ ਚਲਾਉਣ ਲਈ 120 ਦਿਨਾਂ ਵਿੱਚ ਫ਼ੈਸਲਾ ਲੈਣਾ ਜ਼ਰੂਰੀ: ਰਾਜਪਾਲ ਨੇ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 4 ਅਕਤੂਬਰ 2025 ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਗਵਰਨਮੈਂਟ (ਪ੍ਰੋਸੀਕਿਊਸ਼ਨ) ਨਿਯਮਾਂ ਵਿੱਚ ਸੋਧ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਅਨੁਸਾਰ, ਸਰਕਾਰੀ ਮੁਲਾਜ਼ਮਾਂ ਅਤੇ ਸਿਆਸੀ ਆਗੂਆਂ ਵਿਰੁੱਧ ਮੁਕੱਦਮੇ ਚਲਾਉਣ ਲਈ ਪੁਲਿਸ…

Read More