SGPC Delegation Meets DC & SSP Seeking Cancellation of Mutation & FIR
ਜ਼ਮੀਨ ਮਾਮਲੇ ‘ਚ SGPC ਵਫਦ ਨੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਨੂੰ ਮਿਲ ਕੇ ਮੰਗੀ ਕਾਰਵਾਈ 5 ਫਰਵਰੀ 2026, ਮੋਹਾਲੀ – ਗੁਰਦੁਆਰਾ ਸ੍ਰੀ ਅੰਬ ਸਾਹਿਬ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ) ਦੀ ਜ਼ਮੀਨ ਧੋਖੇ ਨਾਲ ਵੇਚਣ ਵਾਲੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ…

