Giani Harpreet Singh Questions SGPC Over Land Sale
ਜ਼ਮੀਨਾਂ ਵੇਚਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ SGPC ‘ਤੇ ਚੁੱਕੇ ਸਵਾਲ 17 ਫਰਵਰੀ 2026 – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ SGPC ‘ਤੇ ਗੁਰਦੁਆਰਾ ਭੱਠਾ ਸਾਹਿਬ ਲਈ 2002 ਵਿੱਚ ਇੱਕ ਬੀਬੀ ਵੱਲੋਂ ਦਾਨ ਵਜੋਂ ਦਿੱਤੀ ਜ਼ਮੀਨ ਵੇਚਣ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ SGPC ਨੇ ਇਸ…

