SGPC Should Respond to Giani Raghbir Singh’s Revelations – Giani Jasvir Singh Khalsa
ਸਿੰਘ ਸਾਹਿਬ ਗਿ. ਰਘਵੀਰ ਸਿੰਘ ਵੱਲੋਂ ਕੀਤੇ ਖੁਲਾਸਿਆਂ ਦਾ SGPC ਜਵਾਬ ਦੇਵੇ 23 ਫ਼ਰਵਰੀ 2026, ਰੋਡੇ (ਮੋਗਾ) – ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਜੀ ਦੇ ਜਨਮ ਅਸਥਾਨ ਗੁਰਦੁਆਰਾ ਸੰਤ ਖਾਲਸਾ ਪਿੰਡ ਰੋਡੇ ਵਿਖੇ ਚੱਲੇ 5 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਵੀਰ…

