
FIR Filed Against Wife of ‘AAP’ MLA for Attempted Encroachment on NRI’s Property.’ਆਪ’ MLA ਦੀ ਪਤਨੀ ਖਿਲਾਫ FIR ਦਰਜ, NRI ਦੀ ਕੋਠੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼
ਲੁਧਿਆਣਾ: ਪੰਜਾਬ ਦੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਖਿਲਾਫ਼ ਪੁਲਿਸ ਨੇ ਕਾਰਵਾਈ ਕਰਦੇ ਹੋਏ ਐਫ.ਆਈ.ਆਰ ਦਰਜ ਕੀਤੀ ਹੈ। ਦਰਅਸਲ ਪੁਲਿਸ ਨੇ ਐਨ.ਆਰ.ਆਈ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਗੁਰਪ੍ਰੀਤ ਕੌਰ ਅਤੇ ਉਸ ਦੇ ਸਾਥੀਆਂ ਸਮੇਤ 7 ਖਿਲਾਫ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਸੁਧਾਰ ਦੀ ਪੁਲਿਸ ਨੇ ਲੁਧਿਆਣਾ…