
Prayer Held Outside Tihar Jail for Release of Bandi Singhs.ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਸ ਮੌਕੇ ਸ਼੍ਰੋਮਣੀ…