
Next Hearing in Shaheed Bhai Hardeep Singh Nijjar Case Scheduled for October 7
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਮਾਮਲੇ ਦੀ ਅਗਲੀ ਸੁਣਵਾਈ 7 ਅਕਤੂਬਰ ਨੂੰ ਨਵੀਂ ਦਿੱਲੀ 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- 45 ਸਾਲਾ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ 18 ਜੂਨ, 2023 ਨੂੰ ਸਰੀ, ਬੀਸੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਤੋਂ ਬਾਹਰ ਨਿਕਲਦੇ ਸਮੇਂ ਇੱਕ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ ਹਮਲੇ ਵਿੱਚ ਗੋਲੀ ਮਾਰ ਕੇ…