Haripal Singh Cheema on Majithia Bail

Haripal Singh Cheema on Majithia Bail: ‘Bail Doesn’t Mean Acquittal’

ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਬੋਲੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ 2 ਫਰਵਰੀ 2026, ਚੰਡੀਗੜ੍ਹ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਆਪ ਆਗੂ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਡਰੱਗਸ ਐਂਡ ਕਾਸਮੈਟਿਕ ਐਕਟ (DA) ਕੇਸ ਵਿੱਚ ਜ਼ਮਾਨਤ ਮਿਲਣ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਚੀਮਾ ਨੇ ਕਿਹਾ…

Read More