AAP Sarpanch Harvinder Singh Happy Shot Dead in Patto Hira Singh Village
ਪੱਤੋ ਹੀਰਾ ਸਿੰਘ ਦੇ ਆਪ ਸਰਪੰਚ ਹਰਵਿੰਦਰ ਸਿੰਘ ਹੈਪੀ ਦਾ ਗੋਲੀਆਂ ਮਾਰ ਕੇ ਕਤਲ 06 ਮਾਰਚ 2026, ਪੱਤੋ ਹੀਰਾ ਸਿੰਘ – ਪਿੰਡ ਪੱਤੋ ਹੀਰਾ ਸਿੰਘ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਹਰਵਿੰਦਰ ਸਿੰਘ ਹੈਪੀ ਨੂੰ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਗੱਡੀ ‘ਚ ਸਵਾਰ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ…

