MLA Narinder Kaur Bharaj’s Big Allegation – Haryana CM Tried to Contact Me
MLA ਨਰਿੰਦਰ ਕੌਰ ਭਰਾਜ ਦਾ ਵੱਡਾ ਇਲਜ਼ਾਮ – ਹਰਿਆਣਾ CM ਨੇ ਰਾਬਤਾ ਕਰਨ ਦੀ ਕੀਤੀ ਕੋਸ਼ਿਸ਼ 11 ਫਰਵਰੀ 2026 – ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੱਡਾ ਇਲਜ਼ਾਮ ਲਾਇਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੰਗਰੂਰ ਹਲਕੇ ਤੋਂ ਭਾਜਪਾ ਦੀ ਟਿਕਟ ਦੇਣ ਦੀ ਆਫਰ ਦਿੱਤੀ।…

