High Court Hearing Today in Ranjit Singh Encounter Case
ਰਣਜੀਤ ਸਿੰਘ ਐਨਕਾਊਂਟਰ ਮਾਮਲੇ ‘ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ 05 ਮਾਰਚ 2026, ਚੰਡੀਗੜ੍ਹ – ਗੁਰਦਾਸਪੁਰ ਜ਼ਿਲ੍ਹੇ ਦੇ ਆਦੀਆਂ ਪਿੰਡ ਵਿੱਚ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮਹੱਤਵਪੂਰਨ ਸੁਣਵਾਈ ਹੋਣ ਜਾ ਰਹੀ ਹੈ। ਇਹ ਸੁਣਵਾਈ ਦੁਪਹਿਰ 2 ਵਜੇ ਲਾਰੈਂਸ ਬਿਸ਼ਨੋਈ ਨਾਲ ਜੁੜੇ ਕੇਸ…

