
Farmers Jammed Highways for 4 Hours in Punjab, AAP Government Fails to Ensure Smooth Procurement of Paddy.
ਪੰਜਾਬ ‘ਚ ਕਿਸਾਨਾਂ ਨੇ 4 ਘੰਟੇ ਹਾਈਵੇਅ ਕੀਤਾ ਜਾਮ, ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ AAP ਸਰਕਾਰ ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਐਸਕੇਐਮ ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ…