Polycab Company Mocks Sikh Image, Lawyer Nina Singh Sends Legal Notice.ਪੌਲੀਕੇਬ ਕੰਪਨੀ ਨੇ ਸਿੱਖ ਦੀ ਤਸਵੀਰ ਦਾ ਉਡਾਇਆ ਮਜਾਕ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ 

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ ਗਈ ਸਿੱਖ ਦੀ ਫੋਟੋ ਦਾ ਦਾਹੜਾ ਅੱਧਾ ਅੰਦਰ ਅਤੇ ਅੱਧਾ ਫੋਟੋ ਤੋਂ ਬਾਹਰ ਦਿਖਾਇਆ ਗਿਆ…

Read More