
International Panthak Dal rendering valuable services for flood victims: Singh Sahib.
ਇੰਟਰਨੈਸ਼ਨਲ ਪੰਥਕ ਦਲ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਵੱਡਮੁੱਲੀਆਂ ਸੇਵਾਵਾਂ-ਸਿੰਘ ਸਾਹਿਬ ਪਸ਼ੂਆਂ ਵਾਸਤੇ ਫੀਡ, ਚਾਰਾ ਤੇ ਪਾਣੀ ‘ਚ ਘਿਰੇ ਲੋਕਾਂ ਲਈ ਘਰ-ਘਰ ਮੈਡੀਕਲ ਸਹੂਲਤਾਂ ਪਹੁੰਚਾਉਣ ਦੇ ਸਰਗਰਮ ਕਾਰਜ ਡੇਰਾ ਬਾਬਾ ਨਾਨਕ- ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਖਾਲਸਾ ਨੇ…