
Australian Foreign Minister Accuses India of Targeting Sikh Community in Canada.ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਵੱਲੋਂ ਕੈਨੇਡਾ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ‘ਚ ਭਾਰਤ ‘ਤੇ ਲਗਾਏ ਗਏ ਦੋਸ਼
ਮੈਲਬੋਰਨ, ਆਸਟ੍ਰੇਲੀਆ — ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਮੰਗਲਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਭਾਰਤ ਵੱਲੋਂ ਕਨੇਡਾ ਵਿੱਚ ਸਿੱਖ ਸਰਗਰਮੀਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ‘ਤੇ ਚਰਚਾ ਕੀਤੀ। ਵੋਂਗ ਨੇ ਕਿਹਾ ਕਿ ਉਨ੍ਹਾਂ ਨੇ ਕਨੇਡਾ ਦੇ ਦੋਸ਼ਾਂ ਸਬੰਧੀ ਭਾਰਤੀ ਵਿਦੇਸ਼ ਮੰਤਰੀ ਨਾਲ ਚਰਚਾ ਕੀਤੀ ਜਦੋਂ ਉਹ ਆਸਟ੍ਰੇਲੀਆ…