Atishi Did Not Use Word ‘Guru’ – AAP Leader Saurav Bhardwaj’s Strong Statement
ਆਤਿਸ਼ੀ ਵੱਲੋਂ ਗੁਰੂ ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ – ਆਪ ਆਗੂ ਸੌਰਵ ਭਾਰਦਵਾਜ ਦਾ ਵੱਡਾ ਬਿਆਨ 17 ਜਨਵਰੀ 2026, ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਆਗੂ ਸੌਰਵ ਭਾਰਦਵਾਜ ਨੇ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਨੇ ਗੁਰੂ ਸ਼ਬਦ ਦੀ ਵਰਤੋਂ ਹੀ…

