
Kisan Mazdoor Morcha Meets Principal Secretary to Discuss Basmati, Paddy Issues, and Farmers’ Compensation.ਕਿਸਾਨ ਮਜ਼ਦੂਰ ਮੋਰਚਾ ਅਤੇ SKM ਦੇ ਵਫ਼ਦ ਦੀ ਪ੍ਰਿੰਸੀਪਲ ਸਕੱਤਰ ਨਾਲ ਮੀਟਿੰਗ: ਬਾਸਮਤੀ, ਝੋਨਾ ਸਮੱਸਿਆ ਅਤੇ ਸ਼ਹੀਦ ਕਿਸਾਨਾਂ ਲਈ ਮੁਆਵਜ਼ਾ ਤੇ ਨੌਕਰੀ ਤੇ ਚਰਚਾ
ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਕਿਸਾਨ ਮਜ਼ਦੂਰ ਮੋਰਚਾ (ਭਾਰਤ), ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਵੱਲੋਂ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਦੀ ਅਗਵਾਈ ਵਿੱਚ ਪ੍ਰਿੰਸੀਪਲ ਸਕੱਤਰ ਪੰਜਾਬ ਨਾਲ ਜਰੂਰੀ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਆਗੂਆਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ…