Minister Dhaliwal’s Strong Statement on Attack on Kejriwal: “BJP Thugs Responsible for Cowardly Act”ਕੇਜਰੀਵਾਲ ‘ਤੇ ਹਮਲੇ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਬਿਆਨ: “ਭਾਜਪਾ ਦੇ ਗੁੰਡਿਆਂ ਨੇ ਕੀਤੀ ਕਾਇਰਤਾਪੂਰਨ ਹਰਕਤ”

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹੋਏ ਹਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਖ਼ਤਮ ਕਰਨਾ ਚਾਹੁੰਦੀ ਹੈ। ਉਹਨਾਂ ਉੱਤੇ ਲਗਾਤਾਰ ਹਮਲੇ ਕਰਵਾਏ ਜਾ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਪਹਿਲਾਂ ਬਿੰਨਾ ਵਜ੍ਹਾ ਉਹਨਾਂ ਨੂੰ ਜੇਲ੍ਹ ‘ਚ ਰੱਖਿਆ। ਫਿਰ ਇਸ…

Read More