
“America Issues Most Wanted Notice for Haryana’s Vikas Yadav in Pannu Case”.ਅਮਰੀਕਾ ਨੇ ਹਰਿਆਣਾ ਦੇ ਵਿਕਾਸ ਯਾਦਵ ਦਾ ਪਨੂੰ ਕੇਸ ਵਿਚ ਜਾਰੀ ਕੀਤਾ ਮੋਸਟ ਵਾਂਟੇਡ ਇਸ਼ਤਿਹਾਰ
ਨਵੀਂ ਦਿੱਲੀ 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ। ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਨੌਜਵਾਨ ਵਿਕਾਸ ਯਾਦਵ ਦਾ ਮੋਸਟ ਵਾਂਟੇਡ ਪੋਸਟਰ ਜਾਰੀ…