Sukhbir Badal Meets Bikram Majithia in Nabha Jail
ਨਾਭਾ ਜੇਲ੍ਹ ‘ਚ ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ 29 ਜਨਵਰੀ 2026, ਨਾਭਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਅਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਬਿਕਰਮ ਮਜੀਠੀਆ ਨੇ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ ਅਤੇ…

