
Sri Guru Nanak Dev Ji Parkash Purab: SGPC Opens Registration for Pilgrims Traveling to Nankana Sahib Jatha
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਗੁਰਧਾਮਾਂ ਲਈ ਜਥੇ ਨਾਲ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ, ਜਾਣਕਾਰੀ ਜਾਰੀ ਅੰਮ੍ਰਿਤਸਰ, 3 ਅਕਤੂਬਰ 2025 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ਼ਰਧਾਲੂਆਂ ਲਈ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ…