Verdict in Sajjan Kumar’s Sikh Massacre Case Likely on January 8.

ਸੱਜਣ ਕੁਮਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਤਿਹਾੜ ਜੇਲ੍ਹ ਤੋਂ ਅਦਾਲਤ ਅੰਦਰ ਕੀਤਾ ਪੇਸ਼  ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ…

Read More