Tag: #NewsUpdate

“Preliminary Voter Lists for SGPC Elections Flawed: Advocate Dhami .SGPC President Writes to Gurdwara Election Commissioner”
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ…

“BKU Ekta Sidhu Pur Leaders Burn Effigies of Prime Minister and Amit Shah in Towns and Villages”
ਤਲਵੰਡੀ ਸਾਬੋ,(ਗੁਰਜੰਟ ਸਿੰਘ ਨਥੇਹਾ)- ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਹੱਕੀ ਮੰਨੀਆ ਮੰਗਾਂ ਨੂੰ ਲਾਗੂ ਕਰਵਾਉਣ ਦੇ ਮਕਸਦ ਨਾਲ ਭਾਕਿਯੂ ਏਕਤਾ ਸਿੱਧੂਪੁਰ ਸਮੇਤ ਕੁਝ ਹੋਰ ਜਥੇਬੰਦੀਆਂ ਵੱਲੋਂ ਖਨੌਰੀ ਅਤੇ ਸੰਭੂ ਬਾਰਡਰ ‘ਤੇ ਧਰਨੇ ਲਾਏ ਹੋਏ ਹਨ ਪਰ ਕੇਂਦਰ ਸਰਕਾਰ ਉਹਨਾਂ ਦੀ ਗੱਲਬਾਤ ਸੁਣ ਨਹੀਂ ਰਹੀ ਜਿਸ ਲਈ ਕਿਸਾਨ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ…

“Agra Special Court Takes Stern Stance in Kangana Case, Gives Police 20 Days for Evidence Review”
ਮਾਮਲੇ ‘ਚ 8 ਫਰਵਰੀ ਨੂੰ ਹੋ ਸਕਦਾ ਕੰਗਣਾ ਵਿਰੁੱਧ ਸਖ਼ਤ ਫ਼ੈਸਲਾ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਆਗਰਾ ਦੀ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਦਾਇਰ ਮਾਮਲੇ ਵਿੱਚ ਨਿਊ ਆਗਰਾ ਪੁਲਿਸ ਸਟੇਸ਼ਨ ਤੋਂ ਰਿਪੋਰਟ ਮੰਗੀ ਹੈ। ਇਹ ਮਾਮਲਾ ਕੰਗਨਾ ਵੱਲੋਂ ਕਿਸਾਨਾਂ ਦੇ ਵਿਰੋਧ ‘ਤੇ ਕੀਤੀ ਗਈ…

“Another Farmer Dies by Suicide at Shambhu Border; Dallewal’s Declining Health Sends Alarming Message to Rulers, Modi Government Must Take Heed: Mann”
ਨਵੀਂ ਦਿੱਲੀ, 10 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- “ਕਿਸਾਨੀ ਮੰਗਾਂ ਦੀ ਪੂਰਤੀ ਨੂੰ ਮੁੱਖ ਰੱਖਕੇ ਜੋ ਬੀਤੇ 48 ਦਿਨਾਂ ਤੋਂ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੇ ਜੋ ਭੁੱਖ ਹੜਤਾਲ ਰੱਖੀ ਹੋਈ ਹੈ ਅਤੇ ਉਸ ਕਿਸਾਨੀ ਲਹਿਰ ਨੂੰ ਮਜਬੂਤੀ ਦੇਣ ਲਈ ਹਜਾਰਾਂ ਦੀ ਗਿਣਤੀ ਵਿਚ ਕਿਸਾਨ, ਮਜਦੂਰ ਆਪੋ ਆਪਣੇ ਟਰੈਕਟਰ, ਟਰਾਲੀਆ ਨਾਲ ਉਥੇ ਇਕੱਤਰ ਹੋ ਚੁੱਕੇ…

“UAPA Imposed on MP Amritpal Singh and Arsh Dalla in Gurpreet Hari Nau Murder Case, SIT Submits Report to Faridkot Court”
ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਵਿੱਚ MP ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਖ਼ਿਲਾਫ਼ ਗੰਭੀਰ ਕਦਮ ਚੁੱਕਦੇ ਹੋਏ SIT ਵੱਲੋਂ UAPA (ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ) ਲਗਾਇਆ ਗਿਆ ਹੈ। ਇਸ ਬਾਰੇ SIT ਨੇ ਫ਼ਰੀਦਕੋਟ ਅਦਾਲਤ ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਸੌਂਪੀ ਹੈ। ਮਾਮਲਾ ਪਿਛਲੇ ਕੁਝ ਸਮਿਆਂ ਤੋਂ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ, ਅਤੇ ਹੁਣ UAPA ਦੇ…