
Counters to be Established Inside Gurudwara Sahib for Collection of Rumala Sahib Offerings – Advocate Harjinder Singh Dhami.ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਆਨਲਾਈਨ ਵਿਕਰੀ ਅੰਮ੍ਰਿਤਸਰ, 7 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ…