
Investigation into UK’s Role in Indian Army’s 1984 Attacks on Gurdwaras
ਯੂਕੇ ਬਰਮਿੰਘਮ ਸਿਟੀ ਕੌਂਸਲ ਦੇ ਨੇਤਾਵਾਂ ਨੇ ਜੱਜ ਦੀ ਅਗਵਾਈ ਵਿੱਚ ਜਾਂਚ ਲਈ ਡਿਪਟੀ ਪ੍ਰਧਾਨ ਮੰਤਰੀ ਯੂਕੇ ਨੂੰ ਲਿਖਿਆ ਪੱਤਰ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਬਰਮਿੰਘਮ ਸਿਟੀ ਕੌਂਸਲ ਦੇ ਆਗੂ, ਕੌਂਸਲਰ ਜੌਹਨ ਕਾਟਨ ਨੇ ਯੂਕੇ ਦੇ ਉਪ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਜੂਨ 1984 ਵਿੱਚ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਸਿੱਖ…