
Sukhbir’s Faction Urged to Stop Using Sri Akal Takht Sahib for Political Gains.ਆਪਣੇ ਸਿਆਸੀ ਮੁਫ਼ਾਦ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਣਾ ਬੰਦ ਕਰੇ ਸੁਖਬੀਰ ਧੜਾ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਜ਼ਿੰਨਾਂ ਵਿੱਚ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ: ਸਿਕੰਦਰ ਸਿੰਘ ਮਲੂਕਾ ਅਤੇ ਸ: ਪ੍ਰਮਿੰਦਰ ਸਿੰਘ ਢੀਡਸਾ, ਚਰਨਜੀਤ ਸਿੰਘ ਬਰਾੜ ਅਤੇ ਗਗਨਜੀਤ ਸਿੰਘ ਬਰਨਾਲਾ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਬਾਂਹ ਫੜਨ…