Giani Harpreet Singh’s Patiala meet draws massive turnout; workers hailed as party’s backbone.
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਪਟਿਆਲਾ ਮੀਟਿੰਗ ‘ਚ ਉਮੜਿਆ ਵਰਕਰਾਂ ਦਾ ਸੈਲਾਬ – ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ 31 ਜਨਵਰੀ 2026, ਪਟਿਆਲਾ – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪਟਿਆਲਾ ਵਿਖੇ ਪਾਰਟੀ ਵਰਕਰਾਂ ਦੀ ਵੱਡੀ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਵਿੱਚ ਵਰਕਰਾਂ ਦੀ ਭਾਰੀ ਗਿਣਤੀ…

