Akali Dal Waris Punjab strengthened as hundreds, including AAP and SSP leaders, join the party.

ਅਕਾਲੀ ਦਲ ਵਾਰਿਸ ਪੰਜਾਬ ਨੂੰ ਵੱਡੀ ਮਜ਼ਬੂਤੀ: AAP ਅਤੇ SSP ਆਗੂਆਂ ਸਮੇਤ ਸੈਂਕੜੇ ਸ਼ਾਮਿਲ ਅੰਮ੍ਰਿਤਸਰ – ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਪ੍ਰਮੁੱਖ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ…

Read More