
Peenghan Soch Diyan Sahit Manch walon Gurdaspur ziley de 20 lekhkan da kita samman
ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਗੁਰਦਾਸਪੁਰ ਜ਼ਿਲੇ ਦੇ 20 ਲੇਖਕਾਂ ਦਾ ਕੀਤਾ ਗਿਆ ਸਨਮਾਨ ਬਟਾਲਾ-ਰਸ਼ਪਿੰਦਰ ਕੌਰ ਗਿੱਲ- ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ 15 ਅਪ੍ਰੈਲ 2025 ਨੂੰ ਹਸਤ ਸ਼ਿਲਪ ਕਾਲਜ, ਬਟਾਲਾ ਵਿਖੇ ਗੁਰਦਾਸਪੁਰ ਜ਼ਿਲੇ ਦੇ 20 ਲੇਖਕਾਂ ਦਾ ਰੂਬਰੂ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਹ ਸਨਮਾਨ ਸਮਾਰੋਹ ਦੀ ਪ੍ਰਬੰਧਕੀ ਟੀਮ ਵਿੱਚ ਰਸ਼ਪਿੰਦਰ…