MLA Dr. Sukhwinder Sukhi Resigns from Cabinet Rank
MLA ਡਾ: ਸੁਖਵਿੰਦਰ ਸੁੱਖੀ ਨੇ ਕੈਬਨਿਟ ਰੈਂਕ ਤੋਂ ਦਿੱਤਾ ਅਸਤੀਫਾ 18 ਜਨਵਰੀ 2026 – ਪੰਜਾਬ ਸਰਕਾਰ ਵਿੱਚ ਕੈਬਨਿਟ ਰੈਂਕ ਵਾਲੇ MLA ਡਾ: ਸੁਖਵਿੰਦਰ ਸੁੱਖੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੀ ਚੇਅਰਮੈਨੀ ਵੀ ਛੱਡ ਦਿੱਤੀ ਹੈ। ਅਸਤੀਫਾ ਦੇਣ ਤੋਂ ਬਾਅਦ ਡਾ: ਸੁੱਖੀ ਨੇ ਕਿਹਾ…

