
“Parvesh Verma’s Extreme Hate Speech Against Punjabis Unacceptable, Must Apologize: Sarna”
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਜੋ ਸਮੂਹ ਪੰਜਾਬੀਆਂ ਪ੍ਰਤੀ ਅਤਿ ਦਰਜੇ ਦਾ ਨਫ਼ਰਤੀ ਬਿਆਨ ਦਿੱਤਾ ਹੈ । ਉਹ ਕਿਸੇ ਵੀ ਹਾਲਤ ਵਿੱਚ ਸਵੀਕਾਰ ਕਰਨ ਯੋਗ ਨਹੀਂ । ਇਸ ਬਿਆਨ ਲਈ ਪ੍ਰਵੇਸ਼ ਵਰਮਾ ਨੂੰ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ ਤੇ ਭਾਜਪਾ ਨੂੰ ਵੀ ਇਸ ਬਿਆਨ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ…