
Farmers to Stage Chakka Jam in Punjab Tomorrow; Protests Issue Guidelines.ਕਿਸਾਨਾਂ ਵੱਲੋਂ ਕੱਲ ਪੰਜਾਬ ‘ਚ ਕੀਤਾ ਜਾਵੇਗਾ ਚੱਕਾ ਜਾਮ, ਮੋਰਚੇ ਨੇ ਜਾਰੀ ਕੀਤੀਆਂ ਹਦਾਇਤਾਂ
ਪੰਜਾਬ ‘ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਸਲੇ ਦਾ ਹੱਲ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ 25 ਅਕਤੂਬਰ ਨੂੰ ਪੰਜਾਬ ਭਰ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸੂਬੇ ਭਰ ‘ਚ 11 ਵਜੇ ਤੋਂ 3 ਵਜੇ ਤੱਕ ਸੜਕਾਂ ਬੰਦ ਕੀਤੀਆਂ ਜਾਣਗੀਆਂ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ…