“Lawyer President Ji Proves to Be the Second Weakest President After Makkar Ji Among the Past Presidents of SGPC”

ਵਕੀਲ ਪ੍ਰਧਾਨ ਜੀ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋ ਗੁਜ਼ਰੇ ਪ੍ਰਧਾਨਾਂ ਵਿੱਚੋਂ ਮੱਕੜ ਜੀ ਤੋਂ ਬਾਅਦ ਦੂਜੇ ਕਮਜ਼ੋਰ ਪ੍ਰਧਾਨ ਸਾਬਤ ਹੋਏ ਹਨ ਦੂਜੇ ਕਮਜ਼ੋਰ ਪ੍ਰਧਾਨ।ਵਕੀਲ ਪ੍ਰਧਾਨ ਜੀ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋ ਗੁਜ਼ਰੇ ਪ੍ਰਧਾਨਾਂ ਵਿੱਚੋਂ ਮੱਕੜ ਜੀ ਤੋਂ ਬਾਅਦ ਦੂਜੇ ਕਮਜ਼ੋਰ ਪ੍ਰਧਾਨ ਸਾਬਤ ਹੋਏ ਹਨ। ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ…

Read More

Aman Arora Appointed Party President, Sherry Kalsi Takes Over as Vice President.

ਅਮਨ ਅਰੋੜਾ ਬਣੇ ਪਾਰਟੀ ਪ੍ਰਧਾਨ, ਸ਼ੈਰੀ ਕਲਸੀ ਨੂੰ ਮਿਲੀ ਉੱਪ ਪ੍ਰਧਾਨ ਦੀ ਜ਼ਿੰਮੇਵਾਰੀ ਅਮਨ ਅਰੋੜਾ ਬਣੇ ਪਾਰਟੀ ਪ੍ਰਧਾਨ, ਸ਼ੈਰੀ ਕਲਸੀ ਨੂੰ ਮਿਲੀ ਉੱਪ ਪ੍ਰਧਾਨ ਦੀ ਜ਼ਿੰਮੇਵਾਰੀ ਅੱਜ ਪਾਰਟੀ ਨੇ ਮਹੱਤਵਪੂਰਣ ਫ਼ੈਸਲਾ ਲੈਂਦੇ ਹੋਏ ਕੈਬਿਨੇਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਪਾਰਟੀ ਨੇ ਇਹ ਯਕੀਨ ਜਤਾਇਆ ਹੈ…

Read More

Balwant Singh Rajoana, Jailed, Suffers Major Loss as Brother Dies of Heart Attack.ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ, ਭਰਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਪੁੱਤ ਨੂੰ ਮਿਲਣ ਲਈ ਕੈਨੇਡਾ ਗਏ ਸਨ ਕੁਲਵੰਤ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਜੇਲ ਵਿਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ ਲੱਗਿਆ ਹੈ, ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ ਅਤੇ ਬਲਵੰਤ ਸਿੰਘ…

Read More

Governor says, “Strictness is not the solution to prevent stubble burning, but a need to change people’s mindset”.ਪਰਾਲੀ ਸਾੜਨ ਤੋਂ ਰੋਕਣ ਲਈ ਸਖਤੀ ਨਹੀਂ, ਬਲਕਿ ਲੋਕਾਂ ਨੂੰ ਬਦਲ ਦੇਣ ਦੀ ਲੋੜ- ਰਾਜਪਾਲ

ਅੰਮ੍ਰਿਤਸਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਕਿ ਆਪਣੇ ਚਾਰ ਦਿਨਾਂ ਦੇ ਸਰਹੱਦੀ ਦੌਰੇ ਉੱਤੇ ਹਨ। ਬੀਤੀ ਸ਼ਾਮ ਉਹ ਅਟਾਰੀ ਸਰਹੱਦ ਵਿਖੇ ਪਹੁੰਚੇ ਅਤੇ ਸਰਹੱਦ ਉੱਤੇ ਹੁੰਦੀ ਰੀ-ਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਉਹਨਾਂ ਨੇ ਇਸ ਮੌਕੇ ਬੀਐਸਐਫ ਦੇ ਜਵਾਨਾਂ ਵੱਲੋਂ ਕੀਤੇ ਜਾ ਰਹੇ ਪਰੇਡ ਦਾ ਆਨੰਦ ਲਿਆ ਅਤੇ ਜਵਾਨਾਂ ਦੇ ਇਸ ਕਾਬਲ ਏ ਤਾਰੀਫ…

Read More

“Girl jumps from the 7th floor of Gurdwara Baba Atal Rai Ji”.ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ 7ਵੀਂ ਮੰਜ਼ਿਲ ਤੋਂ ਲੜਕੀ ਨੇ ਮਾਰੀ ਛਾਲ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਕੰਪਲੈਕਸ ‘ਚ ਸਥਿਤ ਬਾਬਾ ਅਟੱਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਛਾਲ ਮਾਰ ਦਿੱਤੀ ਹੈ। ਔਰਤ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਉਕਤ ਔਰਤ ਬਾਰੇ ਜਾਣਕਾਰੀ ਇਕੱਠੀ ਕੀਤੀ…

Read More

Delhi Committee Conducts Amrit Sanchar for 35 at Akal Takht: Chairman Manjit Singh Bhoma.ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ

ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਯੋਗ ਅਗਵਾਈ ਵਿੱਚ ਪੰਜਾਬ…

Read More

“Only Gurbani Will Lead to Panthic Prosperity – Singh Sahib”ਪੰਥਕ ਚੜ੍ਹਦੀ ਕਲਾ ਲਈ ਸਿਰਫ ਗੁਰਬਾਣੀ ਹੀ ਸਹਾਈ ਹੋਵੇਗੀ-ਸਿੰਘ ਸਾਹਿਬ

ਸ੍ਰੀ ਦਰਬਾਰ ਸਾਹਿਬ ਵਿਖੇ ਮਹੀਨਾਵਾਰ ਲੰਗਰ ਸੇਵਾ ਦੌਰਾਨ ਸੰਗਤਾਂ ਨੂੰ ਵੱਧ ਤੋਂ ਵੱਧ ਨਾਮ ਜਪਣ ਅਤੇ ਅੰਮ੍ਰਿਤਧਾਰੀ ਹੋਣ ਦੀ ਅਪੀਲ ਅੰਮ੍ਰਿਤਸਰ – (ਆਵਾਜ਼ ਬਿਊਰੋ )ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਪਣੇ ਮਹੀਨਾਵਾਰ ਉਲੀਕੇ ਹੋਏ ਲੰਗਰ ਸੇਵਾ…

Read More

Langah Rejoins Akali Dal, Vows Loyalty Till Last Breath; Balwinder Singh Bhundar Welcomes His Return to Party.ਲੰਗਾਹ ਹੋਇਆ ਸੁੱਚਾ, ਮੁੜ ਬਣਿਆ ਅਕਾਲੀ, ਕਿਹਾ ਆਖ਼ਰੀ ਸਾਂਹ ਤੱਕ ਰਹੇਗਾ ਅਕਾਲੀ ਦਲ ਨਾਲ, ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਲੰਗਾਹ ਦੀ ਪਾਰਟੀ ਵਿੱਚ ਮੁੜ ਸ਼ਮੂਲੀਅਤ

ਸ. ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ…

Read More